Today We are Provided ਨਿਰਭਉ ਨਿਰਵੈਰ bio instagram Bio For Everyone So you can Share This Type Of Bios on facebook And Instgram copy And Paste This is on Our Profile.
” ਭਰੇ ਖਜਾਨੇ ਸਾਹਿਬ ਦੇ , ਤੂੰ ਨੀਵਾਂ ਹੋ ਕੇ ਲੁੱਟ !
☬ ਸਤਿਨਾਮ ਵਾਹਿਗੁਰੂ ☬
ਨਾ ਕੋ ਮੂਰਖੁ ਨਾ ਕੋ ਸਿਆਣਾ || ਵਰਤੈ ਸਭ ਕਿਛੁ ਤੇਰਾ ਭਾਣਾ ||
ਨਾਨਕ ਨੀਵਾਂ ਜੋ ਚੱਲੇ, ਲੱਗੇ ਨਾ ਤੱਤੀ ਵਾਉ ||

ਗੁਰੂ ਨਾਨਕ ਦੇਵ ਜੀ ਕਹਿੰਦੇ ਸਨ ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ
ਜਦੋਂ ਕੋਈ ਹੱਥ ਤੇ ਸਾਥ ਦੋਨੋ ਛੱਡ ਦੇਵੇ ਤਾ ਰੱਬ ਉਂਗਲੀ ਫੜ੍ਹਨ ਵਾਲਾ ਵੀ ਭੇਜ ਦਿੰਦਾ ਹੈ
ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ ਜੋ ਗਵਾ ਲਿਆ ਉਹ ਮੇਰੀ ਕਿਸਮਤ ਜੋ ਮਿਲ ਗਿਆ ਉਹ ਤੇਰੀ ਰਹਿਮਤ
ਨਿਰਭਉ ਨਿਰਵੈਰ bio instagram
ਚਿੰਤਾ ਨਾ ਕਰਿਆ ਕਰੋ ਕਿਉਂਕਿ ਜਿਸ ਨੇ ਤਹਾਨੂੰ ਧਰਤੀ ਤੇ ਭੇਜਿਆ ਹੈ ਉਸ ਵਾਹਿਗੁਰੂ ਨੂੰ ਤੁਹਾਡੀ ਬਹੁਤ ਫਿਕਰ ਹੈ
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਅਕਲਾਂ ਵਾਲੇ ਤੁਰ ਗਏ ਏਥੋਂ ਖਾਲੀ ਪੱਲਿਆਂ ਨਾਲ, ਮੈ ਰੱਬ ਘੁੰਮਦਾ ਵੇਖਿਆ ਝੱਲ ਵਲੱਲਿਆਂ ਨਾਲ🙏🙏
ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ||
ਨਾਂਗੇ ਆਵਨ ਨਾਂਗੇ ਜਾਨਾ ਕੋਇ ਨ ਰਹਿਹੈ ਰਾਜਾ ਰਾਨਾ ||
ਖਾਣ ਜੀਵਣ ਕੀ ਬਹੁਤੀ ਆਸ ||ਲੇਖੈ ਤੇਰੈ ਸਾਸ ਗਿਰਾਸ ||
ਫੂਕ ਮਾਰ ਕੇ ਹਰ ਇਕ ਫਿਕਰ ਉਡਾਈ ਜਾ ਮੌਤ ਨਹੀਂ ਜਦ ਤੱਕ ਆਂਉਦੀ ਜਸ਼ਨ ਮਨਾਈ ਜਾ ਸਾਹਾਂ ਵਾਲੀ ਮਾਲਾ ਜਿਸ ਨੇ ਬਖਸ਼ੀ ਏ ਹਰ ਮਣਕੇ ਨਾਲ ਓਹਦਾ ਨਾਮ ਧਿਆਈ ਜਾ
ਮਨ ਨੀਵਾਂ ਮਤ ਉੱਚੀ |
ਵਾਹਿਗੁਰੂ ਜੀ ਸਭ ਦੇ ਸਿਰ ਤੇ ਮੇਹਰ ਭਰਿਅਾ ਹੱਥ ਰੱਖਣਾ !! 🙏🙏
ਮੂੰਹ ਤੋਂ ਰੱਬ ਦਾ ਨਾਮ ਲਵੇਂ, ਕਦੇ ਦਿਲ ਤੋਂ ਸਿਮਰਨ ਕਰਿਆ ਕਰ, ਜੋ ਵੀ ਦਿੱਤਾ ਉਸ ‘ਤੇ ਸਬਰ ਕਰ, ਐਵੇਂ ਬਹੁਤੇ ਲਈ ਨਾਂ ਮਰਿਆ ਕਰੋ .
ਨਿਰਭਉ ਨਿਰਵੈਰ bio Facebook
ਜੇਹੜਾ ਪਿਆਸ ਨਾ ਬੁਝਾਵੇ ਓਹ ਖੂਹ ਕਿਸ ਕੰਮ ਦਾ…. ਜੇਹੜਾ ਰੱਬ ਦਾ ਨਾਮ ਨਾ ਲਵੇ ਓਹ ਮੂੰਹ ਕਿਸ ਕੰਮ ਦਾ… ਵਾਹਿਗੁਰੂ ਜੀ 🙏
ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ~ Be friend with Guru Nanak. He won’t ever break your heart.❤️❤️
ਅੱਗੇ ਵਧਣ ਲਈ ਮਾੜੇ ਰਾਹ ਵੱਲ ਨਹੀ ਤੱਕੀਦਾ……ਮਿਹਨਤ ਦੀ ਕਮਾਈ ਤੇ ਬਾਬੇ ਨਾਨਕ ਤੇ ਵਿਸ਼ਵਾਸ਼ ਰੱਖੀਦਾ…🙏
૧ઉ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ૧ઉ
ਸਤਿਗੁਰ ਨਾਨਕ ਤੇਰੀ ਲੀਲ੍ਹਾ ਨਿਆਰੀ ਐ, ਨੀਝਾਂ ਲਾ ਲਾ ਤੱਕਦੀ ਦੁਨੀਆਂ ਸਾਰੀ ਐ
ਸਿਧਾ ਸਾਧਾ ਬੰਦਾ ਮੈ,ਮੇਰਾ ਸਿਧਾ ਜਿਹਾ ਸੁਭਾਅ,ਮੇਰੀ ਡੋਰ ਮੇਰੇ ਮਾਲਕ ਹੱਥ, ਆਪੇ ਹੀ ਦਿੰਦਾ ਗੁਡੀਆ ਚੜਾਅ।
ਚੜੀ ਰਹਿੰਦੀ ਇੱਕੋ ਤੇਰੇ ਨਾਮ ਦੀ ਖੁਮਾਰੀ… ਤੂੰ ਬਖ਼ਸ ਲਈ ਦਾਤਿਆ ਤਾਹੀਉਂ ਕਰਦੇ ਆ ਸਰਦਾਰੀ
ਘੜੀ ਠੀਕ ਕਰਨ ਵਾਲੇ ਤੇ ਬਹੁਤ ਨੇ , ਪਰ ਸਮਾਂ ਤਾਂ ਵਾਹਿਗੁਰੂ’ ਹੀ ਠੀਕ ਕਰਦਾ

ਬੇਗਮ ਪੁਰਾ ਸਹਰ ਕੋ ਨਾਉ ॥
ਗੁਰ ਪਰਸਾਦੀ ਨਾਮੁ ਧਿਆਏ ॥੩॥
ਤੁਝ ਬਿਨੁ ਦੂਜਾ ਨਾਹੀ ਕੋਇ ॥
ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥
ਨਾ ਅਮੀਰਾਂ ਦੀ ਗੱਲ ਹੈ , ਨਾ ਗਰੀਬਾਂ ਦੀ ਗੱਲ ਹੈ , ਤੇਰੇ ਦਰ ਤੇ ਆਉਣਾ ਨਸੀਬਾਂ ਦੀ ਗੱਲ ਹੈ।
ਇੱਕ ਤੂੰ ਹੀ ਸਹਾਰਾ ਮੇਰੇ ਦਾਤਿਆ॥\
ਜੇ ਰੱਬ ਨਹੀਂ ਤਾ ਜ਼ਿਕਰ ਕਿਊਂ ? ਜੇ ਰੱਬ ਹੈ ਤਾ ਫਿਕਰ ਕਿਊਂ ?
ਗੁਰ ਪਰਸਾਦੀ ਨਾਮੁ ਧਿਆਏ ॥੩॥
ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥